ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦੇਵਰਿਆ ਦੇ ਡੀ. ਐਮ. ਨੂੰ ਅਹੁਦੇ ਤੋਂ ਹਟਾਉਣ ਦੇ ਦਿੱਤੇ ਨਿਰਦੇਸ਼

up minister rita bahuguna

ਰੀਤਾ ਬਹੁਗੁਣਾ ਜੋਸ਼ੀ (ਉੱਤਰ ਪ੍ਰਦੇਸ਼ ਦੀ ਮਹਿਲਾ ਅਤੇ ਬਾਲ ਭਲਾਈ ਮੰਤਰੀ) ਨੇ ਦੇਵਰਿਆ ਸ਼ੈਲਟਰ ਹੋਮ ਕਾਂਡ ਤੋਂ ਬਾਅਦ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਦੇਵਰਿਆ ਜ਼ਿਲ੍ਹੇ ਦੇ ਡੀ. ਐਮ. ਸੁਜੀਤ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਮਾਮਲੇ ਸੰਬੰਧੀ ਪੂਰੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਕਿਹਾ ਵਿਰੁੱਧ ਅੱਗੇ ਕਾਰਵਾਈ ਕੀਤੀ ਜਾਵੇਗੀ।

Install Punjabi Akhbar App

Install
×