ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ ‘ਤੇ ਭੇਜਿਆ ਗਿਆ

ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ ‘ਤੇ ਭੇਜਿਆ ਗਿਆ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×