ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

maxresdefault

ਬੀਤੀ ਸ਼ਾਮ ਇੰਡੋਨੇਸ਼ੀਆ ਦੇ ਲੋਂਬੋਕ ਟਾਪੂ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਸਰਵੇਖਣ ਮੁਤਾਬਕ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 7.0 ਸੀ। ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Install Punjabi Akhbar App

Install
×