ਕੈਪਟਨ ਵੱਲੋਂ ਸਾਰੀਆਂ ਯੂਨੀਵਰਸਿਟੀਆਂ ਦੀਆਂ ਐਗਜ਼ਿਟ ਕਲਾਸਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ

ਚੰਡੀਗੜ੍ਹ, 28 ਜੂਨ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੀਆਂ ਐਗਜ਼ਿਟ ਕਲਾਸਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਅੰਤਿਮ ਫ਼ੈਸਲਾ ਯੂਨੀਵਰਸਿਟੀ ਗਰਾਂਟ ਕਮਿਸ਼ਨ ਵੱਲੋਂ ਜਾਰੀ ਕੀਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਅਧੀਨ ਰਹੇਗਾ। 

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×