ਐਫ.ਏ.ਟੀ.ਐਫ ਦੀ ਗ੍ਰੇ ਲਿਸਟ ‘ਚ ਬਣਿਆ ਰਹੇਗਾ ਪਾਕਿਸਤਾਨ

ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ ‘ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਗ੍ਰੇ ਲਿਸਟ ‘ਚ ਬਣਿਆ ਰਹੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਪਾਕਿਸਤਾਨ ਨੂੰ ਤੁਰਕੀ ਅਤੇ ਮਲੇਸ਼ੀਆ ਨੇ ਆਪਣਾ ਸਮਰਥਨ ਦਿੱਤਾ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×