ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ

ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ ‘ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ ਵਰਗੀਆਂ ਦਹਿਸ਼ਤੀ ਤਨਜ਼ੀਮਾ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ਨੂੰ ਨਾ ਰੋਕ ਸਕਿਆ ਤਾਂ ਉਸ ਖਿਲਾਫ ਭਵਿੱਖ ਵਿਚ ਸਖ਼ਤ ਕਾਰਵਾਈ ਹੋ ਸਕਦੀ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×