ਪੰਜ ਪਿਆਰਿਆਂ ਨੇ ਬਾਬਾ ਭੁਪਿੰਦਰ ਸਿੰਘ ਨੂੰ ਕੌਮੀ ਸ਼ਹੀਦ ਐਲਾਨਿਆ

ਪਿੰਡ ਖਾਸੀ ਕਲਾਂ ਵਿਖੇ ਸ਼ਰਧਾਂਜਲੀ ਸਮਾਗਮ ‘ਚ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਾਂਭੇ ਕੀਤੇ ਗਏ ਪੰਜ ਪਿਆਰਿਆਂ ਨੇ ਸਤਨਾਮ ਸਿੰਘ ਦੀ ਅਗਵਾਈ ਹੇਠ ਬਾਬਾ ਭੁਪਿੰਦਰ ਸਿੰਘ ਨੂੰ ਕੌਮੀ ਸ਼ਹੀਦ ਐਲਾਨਿਆ।

ਭੋਗ ਮੌਕੇ ਪੰਜਾਬ ਭਰ ਤੋਂ ਪਹੁੰਚੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵਿਚੋਂ ਬਹੁਤਿਆਂ ਨੇ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਟਕਸਾਲ ਮੁਖੀ ਦੇ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ।

Install Punjabi Akhbar App

Install
×