ਹਰਿਆਣਾ ਵਿਧਾਨ ਸਭਾ ਦੇ ਸਪੀਕਰ ਬਣੇ ਗਿਆਨ ਚੰਦ ਗੁਪਤਾ

gian chand gupta

ਪੰਚਕੂਲਾ ਤੋਂ ਭਾਜਪਾ ਵਿਧਾਇਕ ਗਿਆਨ ਚੰਦ ਗੁਪਤਾ ਨੂੰ ਅੱਜ ਸਰਬ ਸੰਮਤੀ ਨਾਲ ਹਰਿਆਣਾ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ।