ਟਵੀਟ ਕਰਕੇ ਇਮਰਾਨ ਖਾਨ ਨੇ ਸਿੱਖ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ

Imran-Khan

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਪਾਕਿਸਤਾਨ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਹੁਣ ਪਾਸਪੋਰਟ ਲਿਆਉਣਾ ਜਰੂਰੀ ਨਹੀਂ। ਸਿਰਫ਼ ਵੈਧ ਪਹਿਚਾਣ ਪੱਤਰ ਦੀ ਲੋੜ ਹੋਵੇਗੀ। 10 ਦਿਨ ਪਹਿਲਾ ਰਜਿਸਟਰੇਸ਼ਨ ਕਰਾਉਣ ਦੀ ਵੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਲਾਂਘੇ ਦੇ ਉਦਘਾਟਨ ਤੇ 550ਵੇਂ ਪ੍ਰਕਾਸ਼ ਪੁਰਬ ਮੌਕੇ ਫ਼ੀਸ ਨਹੀਂ ਲੱਗੇਗੀ।

Install Punjabi Akhbar App

Install
×