ਸਹੁੰ ਚੁੱਕ ਸਮਾਗਮ ‘ਚ ਬਾਹਰ ਦੇ ਨੇਤਾਵਾਂ ਨੂੰ ਨਹੀਂ ਦਿੱਤਾ ਜਾਵੇਗਾ ਸੱਦਾ: ਗੋਪਾਲ ਰਾਏ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਗੋਪਾਲ ਰਾਏ ਨੇ ਕਿਹਾ ਕਿ 16 ਫਰਵਰੀ ਨੂੰ ਸਹੁੰ ਚੁੱਕ ਸਮਾਗਮ ‘ਚ ਸਿਰਫ਼ ਦਿੱਲੀ ਦੇ ਲੋਕਾਂ ਨੂੰ ਬਲਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਜਾਂ ਹੋਰ ਪਾਰਟੀਆਂ ਦੇ ਨੇਤਾਵਾਂ ਨੂੰ ਬੁਲਾਇਆ ਨਹੀਂ ਜਾਵੇਗਾ।

ਧੰਨਵਾਦ ਸਹਿਤ (ਅਜੀਤ)