ਹਿਮਾਚਲ ਦੇ ਕੁੱਝ ਜ਼ਿਲ੍ਹਿਆਂ ‘ਚ ਆਉਂਦੇ 3 ਦਿਨ ਭਾਰੀ ਮੀਂਹ ਦੀ ਸੰਭਾਵਨਾ – ਮੌਸਮ

ਸ਼ਿਮਲਾ, 1 ਸਤੰਬਰ – ਹਿਮਾਚਲ ਪ੍ਰਦੇਸ਼ ਮੌਸਮ ਵਿਭਾਗ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਸਿਰਮੌਰ, ਸ਼ਿਮਲਾ, ਬਿਲਾਸਪੁਰ, ਹਮੀਰਪੁਰ, ਕਾਂਗੜਾ ਅਤੇ ਮੰਡੀ ਜ਼ਿਲ੍ਹੇ ‘ਚ 2 ਸਤੰਬਰ ਤੋਂ 4 ਸਤੰਬਰ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ।

Install Punjabi Akhbar App

Install
×