ਦਿੱਲੀ ‘ਚ ਪ੍ਰਧਾਨ ਮੰਤਰੀ ਮੋਦੀ ਨਾਲ ਝਾਰਖੰਡ ਦੇ ਹੇਮੰਤ ਸੋਰੇਨ ਨੇ ਕੀਤੀ ਮੁਲਾਕਾਤ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਿਚਾਲੇ ਝਾਰਖੰਡ ‘ਚ ਟਰਾਈਬਲ ਯੂਨੀਵਰਸਿਟੀ ਖੋਲ੍ਹਣ ਅਤੇ ਝਾਰਖੰਡ ਨੂੰ ਵਿਸ਼ੇਸ਼ ਪੈਕੇਜ ਦੇਣ ਦੇ ਮੁੱਦੇ ‘ਤੇ ਵਿਚਾਰ ਵਟਾਂਦਰਾ ਕੀਤਾ।

Install Punjabi Akhbar App

Install
×