ਹਿੱਟ ਐਂਡ ਰਨ ਮਾਮਲਾ- ਸਲਮਾਨ ਖ਼ਾਨ ਨੂੰ ਸ਼ੁੱਕਰਵਾਰ ਤੱਕ ਮਿਲੀ ਅੰਤਰਿਮ ਜ਼ਮਾਨਤ

salmansਬੇਹੱਦ ਚਰਚਿਤ ਹਿੱਟ ਐਂਡ ਰਨ ਮਾਮਲੇ ‘ਚ ਅੱਜ ਸਲਮਾਨ ਖ਼ਾਨ ਨੂੰ 5 ਸਾਲ ਦੀ ਸਜ਼ਾ ਸੁਣਾਈ ਗਈ ਹੈ ਪਰ ਤਾਜ਼ਾ ਜਾਣਕਾਰੀ ਮੁਤਾਬਿਕ ਸਲਮਾਨ ਖ਼ਾਨ ਨੂੰ ਹਾਈ ਕੋਰਟ ਨੇ ਸ਼ੁੱਕਰਵਾਰ ਤੱਕ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

 

Install Punjabi Akhbar App

Install
×