ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ

ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ਵੀ ਸਨ । ਉਹ ਸਟਾਰ ਵਾਰਜ਼ ‘ਚ ਭੂਮਿਕਾ ਨਿਭਾਉਣ ਲਈ ਸਭ ਜਾਣੇ ਜਾਂਦੇ ਸਨ ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×