ਟੀ-20 ਵਿਸ਼ਵ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਹੋਇਆ ਐਲਾਨ, ਹਰਮਨਪ੍ਰੀਤ ਕੌਰ ਕਪਤਾਨ

21 ਫਰਵਰੀ ਤੋਂ 8 ਮਾਰਚ ਤੱਕ ਆਸਟ੍ਰੇਲਿਆ ਵਿੱਚ ਖੇਡੇ ਜਾਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਲਈ ਬੀਸੀਸੀਆਈ ਨੇ ਐਤਵਾਰ ਨੂੰ 15-ਮੈਂਬਰੀ ਭਾਰਤੀ ਮਹਿਲਾ ਟੀਮ ਦਾ ਐਲਾਨ ਕਰ ਦਿੱਤਾ। ਆਲ-ਰਾਉਂਡਰ ਹਰਮਨਪ੍ਰੀਤ ਕੌਰ ਨੂੰ ਇਸ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਓਪਨਰ ਸਿਮਰਤੀ ਮੰਧਾਨਾ ਨੂੰ ਉਪ-ਕਪਤਾਨ ਬਣਾਇਆ ਗਿਆ ਹੈ। ਉਥੇ ਹੀ, 15-ਸਾਲ ਦੀ ਬੱਲੇਬਾਜ਼ ਸ਼ੇਫਾਲੀ ਵਰਮਾ ਵੀ ਟੀਮ ਵਿੱਚ ਸ਼ਾਮਿਲ ਹੈ।

Install Punjabi Akhbar App

Install
×