ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ

ਪਾਕਿਸਤਾਨ ਨੇ ਭਾਰਤ ਨਾਲ ਪੋਸਟਲ ਸਰਵਿਸ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਇਹ ਖ਼ਬਰ ਆਈ ਹੈ। ਹਾਲਾਂਕਿ ਪਾਰਸਲ ‘ਤੇ ਪਾਬੰਦੀ ਅਜੇ ਵੀ ਜਾਰੀ ਹੈ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)