ਕੋਰੋਨਾਵਾਇਰਸ ਨਾਲ ਨਜਿਠਣ ਲਈ ਰਾਹਤ ਪੈਕੇਜ ਦਾ ਐਲਾਨ ਜਲਦ – ਵਿੱਤ ਮੰਤਰੀ

ਨਵੀਂ ਦਿੱਲੀ, 24 ਮਾਰਚ – ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਦੇਸ਼ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਵਿਤ ਸਾਲ 2018-19 ਲਈ ਇਨਕਮ ਟੈਕਸ ਫਾਈਲ ਕਰਨ ਦੀ ਤਰੀਕ 30 ਜੂਨ ਤੱਕ ਵਧਾ ਦਿੱਤੀ ਹੈ। ਵਿੱਤ ਮੰਤਰੀ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਨਾਲ ਨਜਿਠਣ ਲਈ ਜਲਦ ਹੀ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇਗਾ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×