ਭਾਰਤ-ਪਾਕਿਸਤਾਨ ਵਿਚਕਾਰ ਗੱਲਬਾਤ ਲਈ ਤੈਅ ਨਹੀਂ ਹੋਈ ਤਰੀਕ – ਅਬਦੁਲ ਬਾਸਿਤ

basitਪਾਕਿਸਤਾਨ ਦੇ ਹਾਈ ਕਮਿਸ਼ਨਰ ਅਬਦੁਲ ਬਾਸਿਤ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਲਈ ਅਜੇ ਤਰੀਕ ਤੈਅ ਨਹੀਂ ਹੋਈ ਪਰ ਇਹ ਜਲਦ ਤੈਅ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਦੇ ਰਸਤੇ ਹਮੇਸ਼ਾ ਖੁੱਲ੍ਹੇ ਰਹਿਣਗੇ।

(ਰੌਜ਼ਾਨਾ ਅਜੀਤ)

Install Punjabi Akhbar App

Install
×