ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 7.35%

ਕੇਂਦਰ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਖੁਦਰਾ ਮਹਿੰਗਾਈ ਦਰ ਵੱਧ ਕੇ 7.35% ਹੋ ਗਈ ਹੈ, ਜੋ ਕਿ ਪਿਛਲੇ ਮਹੀਨੇ 5.54% ਸੀ। ਇਹ 2014 ਤੋਂ ਬਾਅਦ ਦੀ ਸਭ ਤੋਂ ਵੱਡੀ ਮਹਿੰਗਾਈ ਦਰ ਹੈ। ਇਸ ਦੌਰਾਨ ਸਬਜ਼ੀਆਂ ਦੀ ਮਹਿੰਗਾਈ ਦਰ 60.5% ਵਧੀ ਹੈ। 

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×