ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰਨ ਵਾਲੇ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਤੋਂ ਕੀਤਾ ਗਿਆ ਗ੍ਰਿਫਤਾਰ

 

jagtar singh tara

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰਨ ਵਾਲੇ ਜਗਤਾਰ ਸਿੰਘ ਤਾਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਗਿਆ। ਪੰਜਾਬ ਪੁਲਿਸ ਨੇ ਇਸ ਸਬੰਧ ‘ਚ ਜਾਣਕਾਰੀ ਦਿੱਤੀ ਹੈ। ਗੌਰਤਲਬ ਹੈ ਕਿ ਜਗਤਾਰ ਸਿੰਘ ਤਾਰਾ ਸਾਲ 2004 ‘ਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਫਰਾਰ ਹੋ ਗਿਆ ਸੀ।

Install Punjabi Akhbar App

Install
×