ਸਾਬਕਾ ਰੱਖਿਆ ਮੰਤਰੀ ਜਸਵੰਤ ਸਿੰਘ ਨੂੰ ਸਿਰ ‘ਤੇ ਸੱਟ ਲੱਗਣ ਕਾਰਨ ਨਵੀਂ ਦਿੱਲੀ ਦੇ ਧੌਲ਼ਾ ਕੂੰਆ ਸਥਿਤ ਸੈਨਾ ਦੇ ਰਿਸਰਚ ਐਂਡ ਰੇਫਰਲ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ ਜਦੋਂ ਉਹ ਆਪਣੇ ਕਮਰੇ ਤੋਂ ਬਾਥਰੂਮ ਜਾ ਰਹੇ ਸਨ ਤਾਂ ਡਿਗ ਗਏ, ਜਿਸ ਕਾਰਨ ਉਨ੍ਹਾਂ ਨੂੰ ਸੱਟ ਲੱਗੀ ਹੈ।