ਜਥੇਦਾਰ ਧਿਆਨ ਸਿੰਘ ਮੰਡ ਨੂੰ ਘਰ ‘ਚ ਕੀਤਾ ਨਜ਼ਰਬੰਦ

mand

ਸਰਬੱਤ ਖ਼ਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਧਿਆਨ ਸਿੰਘ ਮੰਡ ਨੂੰ ਅੱਜ ਉਨ੍ਹਾਂ ਦੇ ਫ਼ਿਰੋਜ਼ਪੁਰ ਦੇ ਦਸਮੇਸ਼ ਨਗਰ ਸਥਿਤ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ । ਉੱਚ ਪੁਲਿਸ ਅਧਿਕਾਰੀਆਂ ਮੁਤਾਬਿਕ ਇਹ ਨਜ਼ਰਬੰਦੀ 6 ਜੂਨ ਨੂੰ ਹੋਣ ਵਾਲੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਧਿਆਨ ‘ਚ ਰੱਖ ਕੇ ਕੀਤੀ ਗਈ ਹੈ।

 (ਰੋਜ਼ਾਨਾ ਅਜੀਤ)

Install Punjabi Akhbar App

Install
×