ਦਿੱਲੀ ਦੇ ਮੰਡੀ ਹਾਊਸ ‘ਚ ਜੇ. ਐੱਨ. ਯੂ. ਦੇ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ ਵਲੋਂ ਦਿੱਲੀ ਦੇ ਮੰਡੀ ਹਾਊਸ ‘ਚ ਪ੍ਰਦਰਸ਼ਨ ਕੀਤਾ ਗਿਆ ਹੈ। ਵਿਦਿਆਰਥੀਆਂ ਦੀ ਇਹ ਮੰਗ ਹੈ ਕਿ ਬੀਤੀ 5 ਜਨਵਰੀ ਨੂੰ ਹੋਈ ਹਿੰਸਾ ਦੇ ਲਈ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਇਆ ਜਾਵੇ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×