ਕਨ੍ਹਈਆ ਦੀ ਜ਼ਮਾਨਤ ‘ਤੇ ਸੁਣਵਾਈ ਟਲੀ

kanhayiaਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਦੀ ਜ਼ਮਾਨਤ ‘ਤੇ ਸੁਣਵਾਈ ਟਲ ਗਈ ਹੈ। ਦਿੱਲੀ ਹਾਈਕੋਰਟ ਹੁਣ 29 ਫਰਵਰੀ ਨੂੰ ਇਸ ਮਾਮਲੇ ‘ਚ ਸੁਣਵਾਈ ਕਰੇਗਾ। ਉਥੇ ਹੀ ਪੁਲਿਸ ਨੇ ਹਾਈਕੋਰਟ ‘ਚ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ।