ਕੇਰਲ ‘ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ

ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ ਨਾ ਹੀ ਐੱਨ. ਪੀ. ਆਰ. ਪ੍ਰਕਿਰਿਆ ਨੂੰ ਮਨਜ਼ੂਰੀ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ‘ਚ ਕੋਈ ਡਿਟੈਂਸ਼ਨ ਸੈਂਟਰ ਨਹੀਂ ਬਣੇਗਾ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×