ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ

NZ PIC 15 April-2

ਗੁਰਦੁਆਰਾ ਮਾਤਾ ਸਾਹਿਬ ਕੌਰ ਹਮਿਲਟਨ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਬੀਤੇ ਕੱਲ੍ਹ ਸ਼ਾਮ ਵੇਲੇ ਸ੍ਰੀ ਅਖੰਠ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਜੀਤ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਅਤੇ ਭਾਈ ਕੁਲਤਾਰ ਸਿੰਘ ਗੁਰਦੁਆਰਾ ਸਾਹਿਬ ਰਾਗੀ ਜੱਥਾ ਨੇ ਸ਼ਬਦ ਕੀਰਤਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।