ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਨ ਖਟਕੜ ਕਲਾਂ ‘ਚ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਲਈ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਵਾਨਗੀ ਦਿੱਤੀ। ਇਸ ਸਬੰਧੀ ਡਿਪਟੀ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਡਿਪਟੀ ਕਮਿਸ਼ਨਰ ਨਵਾਂ ਸ਼ਹਿਰ ਨੂੰ ਤਿਆਰੀਆਂ ਸਬੰਧੀ ਪੱਤਰ ਲਿਖੇ।
(ਰੌਜ਼ਾਨਾ ਅਜੀਤ)