ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕੀਤੀ ਜੀ. ਕੇ. ਦੀ ਮੈਂਬਰਸ਼ਿਪ

ਨਵੀਂ ਦਿੱਲੀ, 14 ਫਰਵਰੀ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮਨਜੀਤ ਸਿੰਘ ਜੀ. ਕੇ. ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਲਿਆ ਗਿਆ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×