ਮਨੋਹਰ ਲਾਲ ਖੱਟਰ ਨੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦਾ ਚੁੱਕਿਆ ਹਲਫ਼

khattar

ਮਨੋਹਰ ਲਾਲ ਖੱਟਰ ਨੇ ਅੱਜ ਪੰਚਕੂਲਾ ਦੇ ਮੇਲਾ ਮੈਦਾਨ ‘ਚ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਹਲਫ਼ ਚੁੱਕ ਲਿਆ ਹੈ। ਕਈ ਵਿਧਾਇਕਾਂ ਨੇ ਵੀ ਮੰਤਰੀ ਅਹੁਦਿਆਂ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ, ਲਾਲ ਕ੍ਰਿਸ਼ਨ ਅਡਵਾਨੀ ਦੇ ਨਾਲ ਨਾਲ ਕਈ ਹੋਰ ਚੋਟੀ ਦੇ ਨੇਤਾ ਵੀ ਸ਼ਾਮਲ ਹਨ।

Install Punjabi Akhbar App

Install
×