ਮਾਤਾ ਚੰਦ ਕੌਰ ਦਾ ਕੀਤਾ ਗਿਆ ਅੰਤਿਮ ਸਸਕਾਰ

ਅੱਜ ਬਾਅਦ ਦੁਪਹਿਰ ਮਾਤਾ ਚੰਦ ਕੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਭੇਟ ਕਰਨ ਦੀ ਰਸਮ ਨਾਮਧਾਰੀ ਦਰਬਾਰ ਦੇ ਸਤਿਗੁਰੂ ਉਦੈ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੀਆਂ ਪਾਰਟੀਆਂ ਦੇ ਪ੍ਰਮੁੱਖ ਆਗੂ ਮੌਜੂਦ ਸਨ।

ਜਿਕਰਯੋਗ ਹੈ ਕਿ ਕਲ ਸਵੇਰੇ ਮਾਤਾ ਚੰਦ ਕੌਰ ਜੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਦਾ ਨਿਸ਼ਾਨਾ ਬਣਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਮਾਤਾ ਜੀ ਦੀ ਮੌਤ ਹੋ ਗਈ ਸੀ।

Welcome to Punjabi Akhbar

Install Punjabi Akhbar
×
Enable Notifications    OK No thanks