ਦਿੱਲੀ ਸਰਕਾਰ ਨੇ ਮੈਕਸ ਹਸਪਤਾਲ ਦਾ ਲਾਇਸੈਂਸ ਕੀਤਾ ਰੱਦ

max-hospitalll
ਜਿਉਂਦੇ ਬੱਚੇ ਨੂੰ ਮ੍ਰਿਤਕ ਐਲਾਨਣ ਦੇ ਮਾਮਲੇ ‘ਚ ਦਿੱਲੀ ਸਰਕਾਰ ਨੇ ਮੈਕਸ ਹਸਪਤਾਲ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

Install Punjabi Akhbar App

Install
×