ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸੱਦਾ

ਨਵੀਂ ਦਿੱਲੀ, 14 ਫਰਵਰੀ- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਿਆ ਹੈ। ਦੱਸ ਦਈਏ ਕਿ ਕੇਜਰੀਵਾਲ 16 ਫਰਵਰੀ ਨੂੰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ ‘ਚ ਹੋਵੇਗਾ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×