ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼

ਮਹਿੰਦਾ ਰਾਜਪਕਸ਼ੇ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ। ਉਹ ਹਾਲ ਹੀ ‘ਚ ਸ੍ਰੀਲੰਕਾ ਦੇ ਰਾਸ਼ਟਰਪਤੀ ਚੁਣੇ ਗਏ ਗੋਤਾਬਾਯਾ ਰਾਜਪਕਸ਼ੇ ਦੇ ਭਰਾ ਹਨ।

ਧੰਨਵਾਦ ਸਹਿਤ (ਰੌਜ਼ਾਨਾ ਅਜੀਤ)