ਫ਼ਰਾਂਸ : ਨੀਸ ਹਵਾਈ ਅੱਡੇ ਨੂੰ ਖ਼ਾਲੀ ਕਰਵਾਇਆ ਗਿਆ

niceairport

ਫਰਾਂਸ ਦੇ ਸੁਰੱਖਿਆ ਬਲਾਂ ਵੱਲੋਂ ਨੀਸ ਹਵਾਈ ਅੱਡਾ ਖ਼ਾਲੀ ਕਰਵਾ ਲਿਆ ਗਿਆ ਹੈ। ਹਾਲਾਂਕਿ ਇਸ ਕਾਰਵਾਈ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਜਾ ਰਿਹਾ ਹੈ।

Install Punjabi Akhbar App

Install
×