ਫਿਰ ਬਚੇ ਨਿਰਭੈਆ ਦੇ ਦੋਸ਼ੀ, ਦਿੱਲੀ ਹਾਈਕੋਰਟ ਨੇ ਐਮ.ਐੱਚ.ਏ ਦੀ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਸੱਤ ਸਾਲ ਪਹਿਲਾਂ ਦਿੱਲੀ ‘ਚ ਹੋਏ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀਆਂ ਨੂੰ ਹੋਣ ਵਾਲੀ ਫਾਂਸੀ ‘ਤੇ ਦਿੱਲੀ ਹਾਈਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਮਾਮਲੇ ‘ਚ ਦੋਸ਼ੀਆਂ ਨੂੰ 1 ਫਰਵਰੀ ਨੂੰ ਫਾਂਸੀ ‘ਤੇ ਲਟਕਾਉਣ ਦੇ ਹੁਕਮ ਦਿੱਤੇ ਗਏ ਸਨ ਪਰ ਸ਼ੁੱਕਰਵਾਰ ਨੂੰ ਦੋਸ਼ੀਆਂ ਦੀ ਫਾਂਸੀ ਨੂੰ ਅਗਲੇ ਹੁਕਮਾਂ ਤੱਕ ਟਾਲ ਦਿੱਤਾ ਗਿਆ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×