ਨੋਇਡਾ ਦਾ ਐਸ.ਐਸ.ਪੀ. ਯੋਗੀ ਸਰਕਾਰ ਨੇ ਕੀਤਾ ਮੁਅੱਤਲ

ਉਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ (ਨੋਇਡਾ) ਜ਼ਿਲ੍ਹੇ ਦੇ ਐਸ.ਐਸ.ਪੀ. ਵੈਭਵ ਕ੍ਰਿਸ਼ਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਿਕ ਵੈਭਵ ਕ੍ਰਿਸ਼ਨ ਨੂੰ ਸਰਕਾਰੀ ਦਸਤਾਵੇਜ਼ ਲੀਕ ਕਰਨ ਦੇ ਮਾਮਲੇ ‘ਚ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਤਰ ਪ੍ਰਦੇਸ਼ ‘ਚ 14 ਆਈ.ਪੀ.ਐਸ. ਅਫ਼ਸਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×