-ਨਿਊ ਸਾਊਥ ਵੇਲਜ਼- ਕਰੋਨਾ ਦੇ 11,903 ਨਵੇਂ ਮਾਮਲੇ, 7 ਮੌਤਾਂ ਦਰਜ

ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਨਿਊ ਸਾਊਥ ਵੇਲਜ਼ ਵਿੱਚ ਇਸ ਸਮੇਂ ਦੌਰਾਨ ਕਰੌਨਾ ਦੇ ਨਵੇਂ 11,903 ਮਾਮਲੇ ਦਰਜ ਹੋਏ ਹਨ ਅਤੇ 07 ਕਰੋਨਾ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਵੀ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 1,645 ਕਰੋਨਾ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚੋਂ 68 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×