-ਨਿਊ ਸਾਊਥ ਵੇਲਜ਼- ਕਰੋਨਾ ਦੇ ਨਵੇਂ 10,995 ਮਾਮਲੇ, 7 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 10,995 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 7 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸੇ ਸਮੇਂ ਦੌਰਾਨ 1499 ਕਰੋਨਾ ਦੇ ਮਰੀਜ਼ ਦਾਖਲ ਹਨ ਜਦੋਂ ਕਿ ਇਨ੍ਹਾਂ ਵਿੱਚੋਂ 54 ਆਈ.ਸੀ.ਯੂ. ਵਿੱਚ ਹਨ।

Install Punjabi Akhbar App

Install
×