Deprecated: Required parameter $position follows optional parameter $tags in /home/punjabia/public_html/wp-content/plugins/fluentformpro/src/Components/Post/Components/PostContent.php on line 14
-ਨਿਊ ਸਾਊਥ ਵੇਲਜ਼- ਕਰੋਨਾ ਦੇ ਨਵੇਂ 14,170 ਮਾਮਲੇ, 69 ਮੌਤਾਂ ਦਰਜ | Punjabi Akhbar | Punjabi Newspaper Online Australia

-ਨਿਊ ਸਾਊਥ ਵੇਲਜ਼- ਕਰੋਨਾ ਦੇ ਨਵੇਂ 14,170 ਮਾਮਲੇ, 69 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ ਹਫ਼ਤੇ ਦੌਰਾਨ ਕਰੋਨਾ ਦੇ ਨਵੇਂ 14,170 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 69 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1,176 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 24 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×