ਨਿਊ ਸਾਊਥ ਵੇਲਜ਼ -ਕਰੋਨਾ ਦੇ ਮਾਮਲੇ ਘਟੇ -ਨਵੇਂ 15,367 ਮਾਮਲੇ, 16 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 15,367 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 16 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1,485 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 69 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×