ਨਿਊ ਸਾਊਥ ਵੇਲਜ਼ -ਕਰੋਨਾ ਦੇ ਮਾਮਲਿਆਂ ਵਿਚ ਗਿਰਾਵਟ ਜਾਰੀ -ਨਵੇਂ 13,601 ਮਾਮਲੇ, 18 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦੇ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 13,601 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 18 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ ਇਸ ਸਮੇਂ ਦੌਰਾਨ 1,491 ਕਰੋਨਾ ਪੀੜਿਤ ਦਾਖਿਲ ਹਨ ਅਤੇ ਇਨ੍ਹਾਂ ਵਿੱਚੋਂ 72 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×