ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ

ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ ਕੱਪ ਲਈ ਆਪਣੀ ਟੀਮ ਭਾਰਤ ਨਹੀਂ ਭੇਜੇਗਾ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×