ਦਿੱਲੀ ਵਿਧਾਨ ਸਭਾ ਨੇ ਇਕ 9 ਮੈਂਬਰੀ ‘ਸ਼ਾਂਤੀ ਅਤੇ ਸਦਭਾਵਨਾ’ ਕਮੇਟੀ ਦਾ ਕੀਤਾ ਗਠਨ

ਦਿੱਲੀ ਵਿਧਾਨ ਸਭਾ ਨੇ ਇਕ 9 ਮੈਂਬਰੀ ‘ਸ਼ਾਂਤੀ ਅਤੇ ਸਦਭਾਵਨਾ’ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਪ੍ਰਧਾਨਗੀ ਆਮ ਆਦਮੀ ਪਾਰਟੀ ਦੇ ਵਿਧਾਇਕ ਸੌਰਭ ਭਾਰਦਵਾਜ ਕਰਨਗੇ ਅਤੇ ਇਸ ‘ਚ ਵਿਧਾਇਕ ਅਤੀਸ਼ੀ ਅਤੇ ਰਾਘਵ ਚੱਡਾ ਸ਼ਾਮਲ ਹਨ। ਕਮੇਟੀ ਦੀ ਪਹਿਲੀ ਬੈਠਕ ਅੱਜ ਦਿੱਲੀ ਸਕੱਤਰੇਤ ਵਿਖੇ ਹੋਵੇਗੀ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×