ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ ‘ਚ ਹਾਰੀ ਸਿੰਧੂ

sindhu

ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ ‘ਚ ਭਾਰਤ ਦੀ ਖਿਡਾਰਨ ਪੀ. ਵੀ. ਸਿੰਧੂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਫਾਈਨਲ ਮੁਕਾਬਲੇ ‘ਚ ਸਿੰਧੂ ਨੂੰ ਜਾਪਾਨ ਦੀ ਨੋਜ਼ੋਮੀ ਓਕੁਹਾਰਾ ਨੇ ਹਰਾਇਆ।

Install Punjabi Akhbar App

Install
×