ਕੁਈਨਜ਼ਲੈਂਡ ਵਿੱਚ ਕਰੋਨਾ ਦੇ ਨਵੇਂ 2222 ਮਾਮਲੇ ਦਰਜ

ਤਾਜ਼ੇ ਆਂਕੜਿਆਂ ਮੁਤਾਬਿਕ, ਕੁਈਨਜ਼ਲੈਂਡ ਰਾਜ ਵਿੱਚ ਵੀ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 2222 ਮਾਮਲੇ ਦਰਜ ਹੋਏ ਹਨ। ਰਾਜ ਵਿੱਚ ਇਸ ਸਮੇਂ ਕੁੱਲ 8586 ਕਰੋਨਾ ਦੇ ਚਲੰਤ ਮਾਮਲੇ ਹਨ ਅਤੇ ਅਧਿਕਾਰੀਆਂ ਵੱਲੋਂ ਲਗਾਤਾਰ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਅਹਿਤਿਆਦ ਵਰਤਣ ਕਿਉਂਕਿ ਕਰੋਨਾ ਦੇ ਆਂਕੜਿਆਂ ਵਿੱਚ ਇਜ਼ਾਫ਼ਾ ਹੋਣ ਦੀਆਂ ਸੰਭਾਵਨਾਵਾਂ ਦਿਨ ਪ੍ਰਤੀ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ।

Install Punjabi Akhbar App

Install
×