-ਕੁਈਨਜ਼ਲੈਂਡ- ਕਰੋਨਾ ਦੇ 7718 ਮਾਮਲੇ ਅਤੇ 7 ਮੌਤਾਂ

ਕੁਈਨਜ਼ਲੈਂਡ ਦੇ ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਬੀਤੇ 24 ਘੰਟਿਆਂ ਦੇ ਆਂਕੜੇ ਦਰਸਾਉਂਦੇ ਹਨ ਕਿ ਰਾਜ ਵਿੱਚ ਇਸ ਸਮੇਂ ਦੌਰਾਨ ਕਰੌਨਾ ਦੇ ਨਵੇਂ 7718 ਮਾਮਲੇ ਦਰਜ ਹੋਏ ਹਨ ਅਤੇ 07 ਕਰੋਨਾ ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਵੀ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ।
ਰਾਜ ਦੇ ਹਸਪਤਾਲਾਂ ਵਿੱਚ 542 ਕਰੋਨਾ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚੋਂ 15 ਆਈ.ਸੀ.ਯੂ. ਵਿੱਚ ਜ਼ੇਰੇ ਇਲਾਜ ਹਨ।

Install Punjabi Akhbar App

Install
×