-ਕੁਈਨਜ਼ਲੈਂਡ- ਕਰੋਨਾ ਦੇ ਨਵੇਂ 6,662 ਮਾਮਲੇ, 5 ਮੌਤਾਂ ਦਰਜ

ਸਿਹਤ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਅੱਜ ਦੇ ਆਂਕੜੇ ਦਰਸਾਉਂਦ ਹਨ ਕਿ ਨਿਊ ਸਾਊਥ ਵੇਲਜ਼ ਰਾਜ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦੇ ਨਵੇਂ 6,662 ਮਾਮਲੇ ਦਰਜ ਕੀਤੇ ਗਏ ਹਨ ਜਦੋਂ ਕਿ ਇਸ ਨਾਲ ਹੋਣ ਵਾਲੀਆਂ 5 ਮੌਤਾਂ ਦੀ ਪੁਸ਼ਟੀ ਵੀ ਅਧਿਕਾਰੀਆਂ ਵੱਲੋਂ ਕੀਤੀ ਗਈ ਹੈ। ਬੀਤੇ ਦਿਨ ਨਵੇਂ ਕਰੋਨਾ ਦੇ ਮਾਮਲਿਆਂ ਦਾ ਆਂਕੜਾ 7040 ਸੀ।
ਰਾਜ ਦੇ ਹਸਪਤਾਲਾਂ ਵਿੱਚ ਇਸੇ ਸਮੇਂ ਦੌਰਾਨ 454 ਕਰੋਨਾ ਦੇ ਮਰੀਜ਼ ਦਾਖਲ ਹਨ ਜਦੋਂ ਕਿ ਇਨ੍ਹਾਂ ਵਿੱਚੋਂ 12 ਆਈ.ਸੀ.ਯੂ. ਵਿੱਚ ਹਨ। ਆਈ.ਸੀ.ਯੂ. ਵਿਚਲੇ ਮਰੀਜ਼ਾਂ ਦੀ ਸੰਖਿਆ ਵਿੱਚ ਬੀਤੇ ਦਿਨ ਨਾਲੋਂ ਗਿਰਾਵਟ ਆਈ ਹੈ।

Install Punjabi Akhbar App

Install
×