ਨੱਥੂ ਰਾਮ ਗੌਡਸੇ ਤੇ ਨਰਿੰਦਰ ਮੋਦੀ ਵਿਚਕਾਰ ਕੋਈ ਫ਼ਰਕ ਨਹੀਂ – ਰਾਹੁਲ ਗਾਂਧੀ

ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਤੇ ਨੱਥੂ ਰਾਮ ਗੌਡਸੇ ਦੀ ਵਿਚਾਰਧਾਰਾ ਇਕ ਹੀ ਹੈ। ਰਾਹੁਲ ਗਾਂਧੀ ਕਾਲਪੇਟਾ (ਵਾਇਆਨਾਡ) ਵਿਖੇ ਸੰਵਿਧਾਨ ਬਚਾਓ ਮਾਰਚ ਦੇ ਹਜ਼ਾਰਾਂ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×