ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ ‘ਚ ਪਾਸ ਕੀਤਾ ਪ੍ਰਸਤਾਵ

ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ ‘ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ ‘ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ ਦੌਰਾਨ ਭਾਜਪਾ ਵਲੋਂ ਹੰਗਾਮਾ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ਰਾਜਸਥਾਨ ਤੋਂ ਪਹਿਲਾਂ ਕੇਰਲ ਅਤੇ ਪੰਜਾਬ ‘ਚ ਵੀ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪਾਸ ਹੋ ਚੁੱਕੇ ਹਨ।

Install Punjabi Akhbar App

Install
×