ਐਸ.ਸੀ.ਓ. ਮੀਟਿੰਗ ‘ਚ ਰਾਜਨਾਥ ਚੀਨੀ ਰੱਖਿਆ ਮੰਤਰੀ ਨਾਲ ਨਹੀਂ ਕਰਨਗੇ ਮੁਲਾਕਾਤ

ਨਵੀਂ ਦਿੱਲੀ – ਸ਼ੰਘਾਈ ਸਹਿਯੋਗ ਸੰਗਠਨ ਦੀ ਇਕ ਅਹਿਮ ਬੈਠਕ ਵਿਚ ਹਿੱਸਾ ਲੈਣ ਲਈ ਰੂਸ ਲਈ ਰਵਾਨਾ ਹੋ ਰਹੇ ਰੱਖਿਆ ਮੰਤਰੀ ਰਾਜਨਾਥ ਸਿੰਘ ਚੀਨੀ ਹਮ ਰੁਤਬਾ ਨਾਲ ਮੁਲਾਕਾਤ ਨਹੀਂ ਕਰਨਗੇ। ਐਸ.ਸੀ.ਓ. ਮੀਟਿੰਗ ਅਜਿਹੇ ਵਕਤ ਹੋ ਰਹੀ ਹੈ, ਜਦੋਂ ਅਸਲ ਕੰਟਰੋਲ ਰੇਖਾ ‘ਤੇ ਪਿਛਲੇ 3 ਮਹੀਨਿਆਂ ਤੋਂ ਭਾਰਤ ਚੀਨ ਵਿਚਕਾਰ ਅੜਿੱਕਾ ਬਣਿਆ ਹੋਇਆ ਹੈ।

ਧੰਨਵਾਦ ਸਹਿਤ (ਅਜੀਤ)

Install Punjabi Akhbar App

Install
×